ਸਾਬਕਾ ਪ੍ਰਧਾਨ ਮੰਤਰੀ ਦੇ ਪੋਤੇ ਤੋਂ ਜੇਲ੍ਹ ‘ਚ ਮਿਲਿਆ ਮੋਬਾਇਲ ਫੋਨ ਤੇ ਪੈਨ ਡਰਾਈਵ
ਬੈਂਗਲੁਰੂ, 12 ਅਗਸਤ, ਬੋਲੇ ਪੰਜਾਬ ਬਿਊਰੋ : ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਨੇ ਬੰਗਲੁਰੂ ਦੀ ਪਰੱਪਾਨਾ ਅਗਰਹਾਰਾ ਕੇਂਦਰੀ ਜੇਲ੍ਹ ਵਿੱਚ ਛਾਪਾ ਮਾਰਿਆ, ਜਿਸ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫੋਨ ਅਤੇ ਇੱਕ ਪੈੱਨ ਡਰਾਈਵ ਮਿਲੀ। ਜੇਲ੍ਹ ਦੇ ਡੀਜੀਪੀ ਆਲੋਕ ਕੁਮਾਰ ਨੇ ਅੱਜ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ […]
Continue Reading