ਮੋਹਾਲੀ ਪੁਲਿਸ ਵੱਲੋ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਜੁੜੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦੇ 4 ਦੋਸ਼ੀ ਗ੍ਰਿਫਤਾਰ
05 ਆਧੁਨਿਕ ਪਿਸਟਲ ਅਤੇ 100 ਗ੍ਰਾਮ ਹੈਰੋਇਨ ਬ੍ਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ 2026,ਬੋਲੇ ਪੰਜਾਬ ਬਿਉਰੋ; ਸ਼੍ਰੀ ਵਰੁਣ ਸ਼ਰਮਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋ ਸ਼੍ਰੀ ਸੌਰਵ ਜਿੰਦਲ, ਪੀ.ਪੀ.ਐਸ ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਸ਼੍ਰੀ ਅਕਾਸ਼ਦੀਪ […]
Continue Reading