ਪੰਜਾਬ ਸਰਕਾਰ ਰੱਖੜੀ ਵਾਲੇ ਦਿਨ ਔਰਤਾਂ ਦੇ ਖਾਤਿਆਂ ‘ਚ ਪਾਵੇਗੀ ਪੈਸੇ
ਚੰਡੀਗੜ੍ਹ, 25 ਅਗਸਤ, ਬੋਲੇ ਪੰਜਾਬ ਬਿਊਰੋ : ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਸਤਿਕਾਰ ਅਤੇ ਮਹਿਲਾ ਸਸ਼ਕਤੀਕਰਨ ਦੇ ਜਸ਼ਨ ਵਿੱਚ ਬਦਲਦੇ ਹੋਏ, ਭਗਵੰਤ ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ 28 ਅਗਸਤ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਧੀਨ ਨਵੀਂਆਂ ਰਜਿਸਟਰਡ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਰੱਖੜੀ ਵਾਲੇ ਦਿਨ ‘ਮਾਣ ਭੱਤਾ’ ਜਮ੍ਹਾ ਕੀਤਾ […]
Continue Reading