ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨ ਦੀ ਕੋਸ਼ਿਸ, 150 ਤੋਂ ਵੱਧ ਹਿਰਾਸਤ ਵਿਚ ਲਏ
ਮੁੱਖ ਮੰਤਰੀ ’ਤੇ 13 ਅਗਸਤ ਦੀ ਮੀਟਿੰਗ ਤੋਂ ਮੁੱਕਰਨ ਦਾ ਦੋਸ਼; ਸਥਾਈ ਰੁਜ਼ਗਾਰ ਲਈ ਵਿਧਾਨ ਸਭਾ ਵਿੱਚ ਐਕਟ ਬਣਾਉਣ ਦੀ ਮੰਗ ਚੰਡੀਗੜ੍ਹ 15 ਅਗਸਤ ,ਬੋਲੇ ਪੰਜਾਬ ਬਿਊਰੋ; ਆਜ਼ਾਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ਵਿਚ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ […]
Continue Reading