Most Wanted Fraudster ਮਨਜੀਤ ਸਿੰਘ ਬੇਦੀ ਨੂੰ ਕੀਤਾ ਅਮਰੀਕਾ ਹਵਾਲੇ
ਜਲੰਧਰ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਵਿੱਚ ‘ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ’ (SNAP) ਨਾਲ ਜੁੜੇ 600,000 ਡਾਲਰ (ਲਗਭਗ 5.6 ਕਰੋੜ ਰੁਪਏ) ਦੇ ਧੋਖਾਧੜੀ ਦੇ ਮਾਮਲੇ ਵਿੱਚ ਲੋੜੀਂਦੇ ਅਤੇ FBI ਦੀ ‘ਸਭ ਤੋਂ ਵੱਧ ਲੋੜੀਂਦੇ ਧੋਖੇਬਾਜ਼ਾਂ’ (Most Wanted Fraudsters) ਦੀ ਸੂਚੀ ਵਿੱਚ ਸ਼ਾਮਲ ਮਨਜੀਤ ਸਿੰਘ ਬੇਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੰਜਾਬ ਪੁਲਿਸ ਅਤੇ […]
Continue Reading