ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਮਾਂ-ਧੀ ਨੇ ਮਾਰੀ ਨਹਿਰ ‘ਚ ਛਾਲ
ਅਬੋਹਰ, 27 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅਬੋਹਰ ਵਿੱਚ ਇੱਕ ਮਾਂ ਅਤੇ ਧੀ ਨੇ ਘਰੇਲੂ ਕਲੇਸ਼ ਤੋਂ ਪਰੇਸ਼ਾਨ ਹੋ ਕੇ ਕੰਧਵਾਲਾ ਰੋਡ ‘ਤੇ ਸਥਿਤ ਨਹਿਰ ਵਿੱਚ ਛਾਲ ਮਾਰ ਦਿੱਤੀ। ਖੁਸ਼ਕਿਸਮਤੀ ਨਾਲ ਆਸ ਪਾਸ ਮੌਜੂਦ ਲੋਕਾਂ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਔਰਤਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ, ‘112’ ਪੁਲਿਸ ਟੀਮ ਤੁਰੰਤ […]
Continue Reading