ਟਿੰਡਰ ਐਪ ਰਾਹੀਂ ਲੋਕਾਂ ਨੂੰ ਫਸਾ ਕੇ ਲੁੱਟਣ ਵਾਲੀ ਮਾਂ-ਧੀ ਦੀ ਜੋੜੀ ਪੁਲੀਸ ਅੜਿੱਕੇ

ਫਰੀਦਾਬਾਦ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਟਿੰਡਰ ਐਪ (Tinder) ਰਾਹੀਂ ਲੋਕਾਂ ਨੂੰ ਫਸਾ ਕੇ ਲੁੱਟਣ ਦੇ ਮਾਮਲੇ ਸਬੰਧੀ ਪੁਲੀਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਇਸ ਸਬੰਧ ਵਿੱਚ ਇੱਕ ਮਾਂ-ਧੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਟਿੰਡਰ (Tinder) ਐਪ ਰਾਹੀਂ ਲੋਕਾਂ ਨਾਲ ਦੋਸਤੀ ਕਰਦੇ ਸਨ,ਲੁੱਟ-ਖੋਹ ਕਰਨ ਲਈ ਉਨ੍ਹਾਂ ਨੂੰ ਨਸ਼ੀਲਾ ਪਦਾਰਥ ਦਿੰਦੇ ਅਤੇ ਜਬਰ-ਜਨਾਹ (ਰੇਪ) ਦੇ […]

Continue Reading