MP ਅੰਮ੍ਰਿਤਪਾਲ ਸਿੰਘ ਨੂੰ ਬਿਮਾਰ ਦਾਦੀ ਨਾਲ ਵੀਡੀਓ ਕਾਲ ਕਰਨ ਦੀ ਇਜਾਜ਼ਤ ਮਿਲੀ 

ਚੰਡੀਗੜ੍ਹ, 7 ਅਕਤੂਬਰ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ ਦਾਦੀ ਨਾਲ 10 ਮਿੰਟ ਦੀ ਗੱਲਬਾਤ ਕਰਨ ਦੀ […]

Continue Reading