ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਾਪਸ ਡਿਬਰੂਗੜ੍ਹ ਜੇਲ੍ਹ ਪਹੁੰਚੇ
ਅੰਮ੍ਰਿਤਸਰ, 22 ਨਵੰਬਰ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਐਤਵਾਰ ਸਵੇਰੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਏ। ਬੀਤੇ ਕੱਲ੍ਹ (21 ਨਵੰਬਰ) ਨੂੰ ਉਨ੍ਹਾਂ ਨੂੰ ‘ਕਸਟਡੀ ਪੈਰੋਲ’ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਨੇ ਆਪਣੀ ਦਾਦੀ ਜੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਿਰਕਤ ਕੀਤੀ ਸੀ। ਇਸ ਤੋਂ ਬਾਅਦ, […]
Continue Reading