ਪਿਤਾ ਵਲੋਂ ਆਪਣੀ 17 ਸਾਲਾ ਧੀ ਦਾ ਕਤਲ
ਹੁਸ਼ਿਆਰਪੁਰ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਵਿੱਚ ਵੀਰਵਾਰ ਨੂੰ ਇੱਕ ਪਿਤਾ ਨੇ ਆਪਣੀ 17 ਸਾਲਾ ਧੀ ਦਾ ਕਤਲ ਕਰ ਦਿੱਤਾ। ਉਸ ਨੇ ਧੀ ‘ਤੇ ਕਿਰਪਾਨ ਨਾਲ ਹਮਲਾ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾ 12ਵੀਂ ਜਮਾਤ ਦੀ ਵਿਦਿਆਰਥਣ ਸੀ। ਸੂਚਨਾ ਮਿਲਣ ‘ਤੇ ਹਰਿਆਣਾ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ […]
Continue Reading