ਮਾਮੇ ਦੀ ਧੀ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦੀ ਹੱਤਿਆ 

ਤਰਨਤਾਰਨ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਜਿਲ੍ਹੇ ਵਿੱਚ ਆਪਣੇ ਮਾਮੇ ਦੀ ਧੀ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ, ਜਦਕਿ ਉਸਦੇ ਪਿਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਲੜਕੀ ਦੇ ਘਰ ਵਾਲੇ ਲੜਕੇ ਦੇ ਘਰ ਪਹੁੰਚੇ ਅਤੇ ਪਿਤਾ-ਪੁੱਤਰ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਤੋਂ […]

Continue Reading