CM ਨਾਇਬ ਸੈਣੀ ਤੇ ਅਸ਼ਵਨੀ ਸ਼ਰਮਾ ਅੱਜ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ
ਚੰਡੀਗੜ੍ਹ, 25 ਦਸੰਬਰ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਅੱਜ ਇਤਿਹਾਸਕ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਦੋਵੇਂ ਆਗੂ ਦੁਪਹਿਰ 2:30 ਵਜੇ ਗੁਰਦੁਆਰਾ ਸਾਹਿਬ ਪਹੁੰਚਣਗੇ। ਇਸ ਦੌਰੇ ਦੌਰਾਨ, ਉਹ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ […]
Continue Reading