ਨਾਯਰਾ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ
ਨਵੀਂ ਦਿੱਲੀ, 3 ਅਕਤੂਬਰ, ਬੋਲੇ ਪੰਜਾਬ ਬਿਊਰੋ : ਨਾਯਰਾ ਐਨਰਜੀ (Nayara Energy) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਕੰਪਨੀ ਨੇ ਪੈਟਰੋਲ ਦੀ ਕੀਮਤ ਵਿੱਚ ₹5 ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ ₹3 ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਅੱਜ ਸ਼ਨੀਵਾਰ ਸਵੇਰ ਤੋਂ ਲਾਗੂ ਹੋ ਗਈਆਂ ਹਨ। ਇਸ ਵਾਧੇ […]
Continue Reading