ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾਲ ਰਾਬਤਾ ਤੇਜ ਕਰਦੇ ਹੋਏ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ
ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ ਜੱਥੇਬੰਦੀ ਨਾਲ ਜੁੜਨ ਦੀ ਅਪੀਲ ਐੱਸ.ਏ.ਐੱਸ. ਨਗਰ (ਮੁਹਾਲੀ)3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋਂ ਆਪਣੀਆਂ ਰਾਜਸੀ ਸਰਗਰਮੀਆਂ ਨੂੰ ਵਧਾਉਂਦੇ ਹੋਏ, ਪਾਰਟੀ ਨੀਤੀਆਂ ਅਤੇ ਪ੍ਰੋਗਰਾਮ ਨੂੰ ਸੰਗਤ ਤੱਕ ਲੈਕੇ ਜਾਣ ਦੇ ਮਕਸਦ ਹੇਠ ਅੱਜ ਮੁਹਾਲੀ ਵਿਖੇ ਪੁਆਧ ਇਕਾਈ ਲਈ ਦਫਤਰ ਦਾ ਸ਼ੁੱਭ ਆਰੰਭ ਕੀਤਾ ਗਿਆ। […]
Continue Reading