ਅਕਾਲੀ-ਭਾਜਪਾ ਦੀ ਮੋਗਾ ਰੈਲੀ ‘ਚ NDA ਦੇ ਦਿੱਗਜ ਹੋਣਗੇ ਸ਼ਾਮਲ 

ਚੰਡੀਗੜ੍ਹ, 28 ਨਵੰਬਰ, ਬੋਲੇ ਪੰਜਾਬ ਬਿਊਰੋ : 8 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਗੱਠਜੋੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ 99ਵੇਂ ਜਨਮ ਦਿਨ ਨੂੰ ਮਨਾਉਣ ਲਈ ਮੋਗਾ ਵਿੱਚ ਇੱਕ ਵਿਸ਼ਾਲ ਸਮਾਗਮ ਆਯੋਜਿਤ ਕਰਨ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਮੂਲੀਅਤ ਪੱਕੀ ਹੋ ਗਈ ਹੈ ਅਤੇ ਅਕਾਲੀ […]

Continue Reading