ਪੰਜਾਬ ਸਰਕਾਰ ਦੇ ਬੇਅਦਬੀ ਸੰਬੰਧੀ ਨਵੇਂ ਕਾਨੂੰਨ ਨੂੰ ਹਾਈ ਕੋਰਟ ‘ਚ ਚੁਣੌਤੀ
ਚੰਡੀਗੜ੍ਹ, 22 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਬੇਅਦਬੀ ਸੰਬੰਧੀ ਨਵੇਂ ਕਾਨੂੰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਲੰਧਰ ਤੋਂ ਸਿਮਰਨਜੀਤ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦਾ ਤਰਕ ਹੈ ਕਿ ਇਹ ਕਾਨੂੰਨ ਸਿਰਫ਼ ਇੱਕ ਖਾਸ ਧਰਮ ਦਾ ਹਵਾਲਾ ਦਿੰਦਾ ਹੈ ਜਦੋਂ ਕਿ ਦੂਜੇ ਧਰਮਾਂ ਦਾ ਕੋਈ ਜ਼ਿਕਰ ਨਹੀਂ […]
Continue Reading