ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼ ਘਟਣ ਦੇ ਆਸਾਰ ਨਹੀਂ
ਲੁਧਿਆਣਾ, 19 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ, ਚੋਣਾਂ ਤੋਂ ਪਹਿਲਾਂ ਸੂਬਾ ਕਾਂਗਰਸ ਦੇ ਅੰਦਰੂਨੀ ਕਲੇਸ਼ ਦੇ ਘਟਣ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ। ਪਾਰਟੀ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲੇ ਜਾਣ ਦੇ ਬਾਵਜੂਦ, ਸਥਿਤੀ ਅਜੇ ਵੀ ਅਸਥਿਰ ਬਣੀ ਹੋਈ ਹੈ ਤੇ ਕਾਂਗਰਸ ਹਾਈਕਮਾਂਡ ਬੇਬਸ ਨਜਰ […]
Continue Reading