ਅਮਿਤ ਸ਼ਾਹ ਵਿਰੁੱਧ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ
ਨਵੀਂ ਦਿੱਲੀ, 15 ਅਗਸਤ, ਬੋਲੇ ਪੰਜਾਬ ਬਿਊਰੋ : ਲੋਕ ਸਭਾ ਨੇ ਭਾਜਪਾ ਸੰਸਦ ਮੈਂਬਰਾਂ ਅਨੁਰਾਗ ਠਾਕੁਰ ਅਤੇ ਸੰਜੇ ਜੈਸਵਾਲ ਵੱਲੋਂ ਦਾਇਰ ਸ਼ਿਕਾਇਤਾਂ ਦੇ ਆਧਾਰ ‘ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ। ਦੋਵਾਂ ਸੰਸਦ ਮੈਂਬਰਾਂ ਨੇ ਪੇਪਰ ਲੀਕ ਵਿਰੋਧੀ ਬਿੱਲ ‘ਤੇ ਚਰਚਾ ਦੌਰਾਨ ਅਮਿਤ ਸ਼ਾਹ ਵਿਰੁੱਧ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਗੈਰ-ਸੰਸਦੀ ਦੱਸਿਆ ਸੀ। ਰਾਹੁਲ ਨੂੰ […]
Continue Reading