TMC ਦੇ ਬਾਗੀ ਧੜੇ ਨਾਲ ਜੁੜੇ 10 ਵਿਧਾਇਕਾਂ ਨੂੰ ਨੋਟਿਸ ਜਾਰੀ

ਕੋਲਕਾਤਾ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਵਿਧਾਨ ਸਭਾ ਸਕੱਤਰੇਤ ਨੇ ਤ੍ਰਿਣਮੂਲ ਕਾਂਗਰਸ (TMC) ਦੇ ਬਾਗੀ ਧੜੇ ਨਾਲ ਜੁੜੇ 10 ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ਦੇ ਅੰਦਰ ਜਵਾਬ ਮੰਗਿਆ ਹੈ। ਇਹ ਨੋਟਿਸ ਮਮਤਾ ਬੈਨਰਜੀ ਦੀ ਅਗਵਾਈ ਵਾਲੇ ਧੜੇ ਵੱਲੋਂ ਦਾਇਰ ਕੀਤੀ ਗਈ ਅਯੋਗਤਾ ਪਟੀਸ਼ਨ ਤੋਂ ਬਾਅਦ ਜਾਰੀ ਕੀਤੇ ਗਏ ਹਨ। ਇਸ […]

Continue Reading