ਜਲੰਧਰ ਵਿਖੇ ਪੰਜਾਬ ਰੋਡਵੇਜ਼ ਬੱਸ ਤੇ ਮੋਟਰਸਾਈਕਲ ਵਿਚਾਲੇ ਟੱਕਰ, ਇੱਕ ਵਿਅਕਤੀ ਦੀ ਮੌਤ 

ਜਲੰਧਰ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਜਲੰਧਰ ਵਿਖੇ ਅੱਜ ਪੰਜਾਬ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਚੁਨਮੁਨ ਮਾਲ ਨੇੜੇ ਵਾਪਰੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਬੱਸ ਅਤੇ ਮੋਟਰਸਾਈਕਲ ਦੋਵਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। […]

Continue Reading