ਕੈਪਟਨ ਅਮਰਿੰਦਰ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ ਸੀ : ਸੁਖਜਿੰਦਰ ਰੰਧਾਵਾ

ਚੰਡੀਗੜ੍ਹ, 27 ਨਵੰਬਰ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਗੜੇ ਸਬੰਧਾਂ ਦੀ ਜ਼ਿੰਮੇਵਾਰੀ ਲਈ ਹੈ। ਇਸ ਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਗਲਤੀ ਦੱਸਦਿਆਂ, ਉਨ੍ਹਾਂ ਨੇ ਇਨ੍ਹਾਂ ਸਬੰਧਾਂ ਨੂੰ ਸੁਧਾਰਨ ਦੀ ਇੱਛਾ ਪ੍ਰਗਟਾਈ ਹੈ। ਇੱਕ ਨਿਊਜ਼ ਚੈਨਲ ਨੂੰ […]

Continue Reading