ਨਾਬਾਲਗ ਪ੍ਰਦਰਸ਼ਨਕਾਰੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਸੁਪਰੀਮ ਕੋਰਟ
ਨਵੀਂ ਦਿੱਲੀ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੱਜ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਕਾਰਵਾਈ ਸੰਬੰਧੀ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤੀਪੂਰਨ ਸੀ ਅਤੇ ਵਿਰੋਧ ਪ੍ਰਦਰਸ਼ਨ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਇਸ ਵਿੱਚ ਕਿਹਾ ਗਿਆ ਹੈ […]
Continue Reading