6 Kg ਤੋਂ ਵੱਧ ਹੈਰੋਇਨ ਬਰਾਮਦ, 2 ਤਸਕਰ ਕਾਬੂ
ਅੰਮ੍ਰਿਤਸਰ, 16 ਨਵੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਦੋ ਵੱਖ-ਵੱਖ ਘਟਨਾਵਾਂ ਵਿੱਚ ਕਾਰਵਾਈ ਕੀਤੀ ਹੈ। ਲੋਪੋਕੇ ਅਤੇ ਘਰਿੰਡਾ ਥਾਣਾ ਖੇਤਰਾਂ ਵਿੱਚ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਦੋਵਾਂ ਮਾਮਲਿਆਂ ਵਿੱਚ ਕੁੱਲ 6 ਕਿਲੋਗ੍ਰਾਮ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਹੈਰੋਇਨ ਡਰੋਨ ਰਾਹੀਂ ਖੇਤਾਂ ਵਿੱਚ […]
Continue Reading