ਚਿੱਟੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਸੁਨਾਮ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪ੍ਰੀਤ ਨਗਰ (ਮੋਹਣਾ ਪੌੜੀਆਂ) ਦੇ ਨੌਜਵਾਨ ਦੀ ਬੀਤੀ ਰਾਤ ਨਸ਼ੇ ਦੀ ਓਵਰਡੋਜ਼ (ਚਿੱਟੇ) ਕਾਰਨ ਮੌਤ ਹੋ ਗਈ। 26 ਸਾਲ ਦਾ ਨੌਜਵਾਨ ਕਮਲਪ੍ਰੀਤ ਸਿੰਘ ਨਸ਼ੇ ਦਾ ਆਦੀ ਸੀ। ਬੀਤੀ ਰਾਤ ਜਦੋਂ ਉਹ ਆਪਣੇ ਪਿਤਾ ਦੀ ਦੁਕਾਨ ਤੋਂ ਸਮੇਂ ਸਿਰ ਘਰ ਨਾ ਪਹੁੰਚਿਆ ਤਾਂ ਉਸ ਦੀ ਮਾਂ ਅਤੇ ਭੈਣ ਨੇ ਦੁਕਾਨ […]
Continue Reading