ਪਾਕਿਸਤਾਨ ਵਲੋਂ ਅਫਗਾਨਿਸਤਾਨ ‘ਤੇ ਹਵਾਈ ਹਮਲੇ, 9 ਲੋਕਾਂ ਦੀ ਮੌਤ 

ਕਾਬੁਲ, 1 ਅਕਤੂਬਰ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਨੇ ਅੱਜ ਵੀਰਵਾਰ ਨੂੰ ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ਵਿੱਚ ਹਵਾਈ ਹਮਲੇ ਕੀਤੇ। ਅਫਗਾਨ ਤਾਲਿਬਾਨ ਸਰਕਾਰ ਅਨੁਸਾਰ, ਇਨ੍ਹਾਂ ਹਮਲਿਆਂ ਵਿੱਚ ਨੌਂ ਲੋਕ ਮਾਰੇ ਗਏ ਅਤੇ 11 ਜ਼ਖਮੀ ਹੋ ਗਏ; ਮਰਨ ਵਾਲਿਆਂ ਅਤੇ ਜ਼ਖਮੀਆਂ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ […]

Continue Reading