ਪਾਕਿਸਤਾਨ ਵਲੋਂ ਅਫਗਾਨਿਸਤਾਨ ‘ਤੇ ਹਵਾਈ ਹਮਲੇ, 28 ਅੱਤਵਾਦੀ ਮਾਰਨ ਦਾ ਦਾਅਵਾ 

ਇਸਲਾਮਾਬਾਦ/ਕੰਧਾਰ, 21 ਸਤੰਬਰ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਨੇ ਅੱਜ ਸੋਮਵਾਰ ਨੂੰ ਪੂਰਬੀ ਅਫਗਾਨਿਸਤਾਨ ਵਿੱਚ ਹਵਾਈ ਹਮਲੇ ਕੀਤੇ। ਪਾਕਿਸਤਾਨੀ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਹਮਲਿਆਂ ਵਿੱਚ 28 ਅੱਤਵਾਦੀ ਮਾਰੇ ਗਏ। ਇਸ ਦੌਰਾਨ, ਤਾਲਿਬਾਨ ਸਰਕਾਰ ਨੇ ਦੱਸਿਆ ਕਿ ਕੁਨਾਰ ਵਿੱਚ ਤਿੰਨ ਆਮ ਨਾਗਰਿਕ ਮਾਰੇ ਗਏ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਤਾਲਿਬਾਨ ਸਰਕਾਰ ਦੇ ਬੁਲਾਰੇ […]

Continue Reading