ਪਠਾਨਕੋਟ ‘ਚ ਪਾਕਿਸਤਾਨੀ ਘੁਸਪੈਠੀਆ ਢੇਰ
ਪਠਾਨਕੋਟ, 27 ਨਵੰਬਰ, ਬੋਲੇ ਪੰਜਾਬ ਬਿਊਰੋ : ਬੀ.ਐਸ.ਐਫ. (BSF) ਨੇ ਪਠਾਨਕੋਟ ਨੇੜੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਕੇ ਢੇਰ ਕਰ ਦਿੱਤਾ। ਇਹ ਘਟਨਾ ਪਹਾੜੀਪੁਰ ਚੌਕੀ ਦੇ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਪਾਕਿਸਤਾਨੀ ਘੁਸਪੈਠੀਆ ਭਾਰਤੀ ਖੇਤਰ ਵਿੱਚ ਕਰੀਬ 120 ਮੀਟਰ ਅੰਦਰ ਆਉਣ ਵਿੱਚ ਕਾਮਯਾਬ ਹੋ ਗਿਆ ਸੀ। ਸਰਹੱਦ ‘ਤੇ […]
Continue Reading