Panjab University ਕੋਈ ਕੇਂਦਰੀ ਜਾਂ ਕੇਂਦਰ ਵੱਲੋਂ ਫੰਡ ਪ੍ਰਾਪਤ ਸੰਸਥਾ ਨਹੀਂ: ਹਾਈ ਕੋਰਟ
ਚੰਡੀਗੜ੍ਹ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਸਪਸ਼ਟ ਕੀਤਾ ਹੈ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਦੇ 2010 ਦੇ ਨਿਯਮ ਪੰਜਾਬ ਯੂਨੀਵਰਸਿਟੀ (PU) ‘ਤੇ ਆਪਣੇ ਆਪ ਲਾਗੂ ਨਹੀਂ ਹੁੰਦੇ। ਇਨ੍ਹਾਂ ਨੂੰ ਲਾਗੂ ਕਰਨ ਲਈ ਸਬੰਧਤ ਸਰਕਾਰ ਦੀ ਮਨਜ਼ੂਰੀ ਲਾਜ਼ਮੀ ਹੈ। ਹਾਈ ਕੋਰਟ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ […]
Continue Reading