ਪੰਜਾਬ ਦੇ ਸਰੋਤਾਂ ’ਤੇ ‘ਪਰਜੀਵੀ ਘੁਸਪੈਠੀਆਂ’ ਦਾ ਵਧਦਾ ਬੋਝ ਚਿੰਤਾਜਨਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਦੀ ਮੰਗ: ਭਾਈ ਰਤਿੰਦਰ ਸਿੰਘ ਇੰਦੌਰ
ਨਵੀਂ ਦਿੱਲੀ 7 ਨਵੰਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ): ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਵਿੱਚ ਬਾਹਰਲੇ ਸੂਬਿਆਂ ਤੋਂ ਆ ਕੇ ਵਸੇ ਲੋਕਾਂ ਅਤੇ ਕਥਿਤ ਗੈਰ-ਕਾਨੂੰਨੀ ਘੁਸਪੈਠ ਨਾਲ ਜੁੜੇ ਆਰਥਿਕ, ਸਮਾਜਿਕ ਤੇ ਧਾਰਮਿਕ ਮਸਲਿਆਂ ਉੱਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕੁਝ ਅਜਿਹੇ ਲੋਕਾਂ ਲਈ ‘ਪਰਜੀਵੀ ਘੁਸਪੈਠੀਏ’ ਸ਼ਬਦ ਵਰਤਦਿਆਂ ਕਿਹਾ ਕਿ ਪੰਜਾਬ ਦੇ […]
Continue Reading