ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ
ਨਵੀਂ ਦਿੱਲੀ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਅੱਜ ਦਿੱਲੀ ‘ਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਹਾਈਕਮਾਨ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਪਰਗਟ ਸਿੰਘ ਵੱਲੋਂ ਪਹਿਲੀ ਵਾਰ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਸੰਬੰਧੀ ਜਾਣਕਾਰੀ ਦਿੰਦਿਆਂ ਪਰਗਟ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲਿਖਿਆ ਕਿ “ਉਨ੍ਹਾਂ ਵੱਲੋਂ […]
Continue Reading