ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਆਪਣੀ ਨਿਯੁਕਤੀ ਤੋਂ ਬਾਅਦ ਉਹ ਰਾਜਧਾਨੀ ਵਿੱਚ ਹੀ ਮੌਜੂਦ ਹਨ। ਇਸ ਦੌਰਾਨ, ਉਹ ਪੰਜਾਬ ਨਾਲ ਜੁੜੇ ਹਰ ਕਾਂਗਰਸੀ ਆਗੂ ਨਾਲ ਮੁਲਾਕਾਤ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਕਦਮਾਂ ਰਾਹੀਂ ਉਹ […]
Continue Reading