ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਪੰਜਾਬ ਪਰਤਣਗੇ

ਚੰਡੀਗੜ੍ਹ, 7 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ 8 ਅਕਤੂਬਰ ਨੂੰ ਪੰਜਾਬ ਪਰਤਣਗੇ। ਪਹੁੰਚਣ ‘ਤੇ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ, ਉਹ ਪਾਰਟੀ ਦੇ ਕੰਮਕਾਜ ਦੀ ਵਾਗਡੋਰ ਸੰਭਾਲਣਗੇ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੀ ਮੀਟਿੰਗ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ, ਪਾਰਟੀ ਦੀ […]

Continue Reading