ਸੰਸਦ ਦਾ ਸੈਸ਼ਨ 15 ਦਸੰਬਰ ਤੋਂ ਪਹਿਲਾਂ ਸੰਭਵ, PM ਨੇ ਮੰਤਰੀਆਂ ਨੂੰ ਤਿਆਰੀ ਕਰਨ ਲਈ ਕਿਹਾ 

ਨਵੀਂ ਦਿੱਲੀ, 26 ਨਵੰਬਰ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਤਰੀਆਂ ਨੂੰ ਸੰਸਦ ਦੇ ਅਗਲੇ ਸੈਸ਼ਨ ਲਈ ਤਿਆਰੀਆਂ 15 ਦਸੰਬਰ ਤੋਂ ਪਹਿਲਾਂ ਮੁਕੰਮਲ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਮੰਤਰੀਆਂ ਨੂੰ ਇਹ ਸਲਾਹ ਵੀ ਦਿੱਤੀ ਹੈ ਕਿ ਉਹ ਸੈਸ਼ਨ ਤੋਂ ਪਹਿਲਾਂ ਵਿਦੇਸ਼ ਯਾਤਰਾਵਾਂ ਤੋਂ ਗੁਰੇਜ਼ ਕਰਨ। ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ […]

Continue Reading