ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ ਅੱਜ
ਮਾਨਸਾ, 8 ਨਵੰਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਅੱਜ, ਯਾਨੀ ਦਿਵਾਲੀ ਵਾਲੇ ਦਿਨ ਕੀਤਾ ਜਾਵੇਗਾ। ਸ਼ਨੀਵਾਰ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. (PGI) ਵਿਖੇ ਪੋਸਟਮਾਰਟਮ ਮੁਕੰਮਲ ਹੋਣ ਤੋਂ ਬਾਅਦ, ਅੱਜ ਸਵੇਰੇ 5:00 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪਰਿਵਾਰ […]
Continue Reading