PGI ‘ਚ ਪੋਸਟਮਾਰਟਮ ਤੋਂ ਬਾਅਦ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਮਾਨਸਾ ਪਹੁੰਚੀ
ਮਾਨਸਾ, 8 ਨਵੰਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ ਅੱਜ ਦੀਵਾਲੀ ਵਾਲੇ ਦਿਨ (8 ਨਵੰਬਰ)ਥੋੜ੍ਹੀ ਦੇਰ ਬਾਅਦ ਕੀਤਾ ਜਾਵੇਗਾ। ਸ਼ਨੀਵਾਰ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. (PGI) ਵਿਖੇ ਪੋਸਟਮਾਰਟਮ ਮੁਕੰਮਲ ਹੋਣ ਤੋਂ ਬਾਅਦ, ਅੱਜ ਸਵੇਰੇ 5:00 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ। ਇਸ […]
Continue Reading