ਅੱਜ ਹੋਵੇਗਾ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਤੇ ਸਸਕਾਰ 

ਮਾਨਸਾ, 7 ਨਵੰਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਦੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਅੱਜ ਚੰਡੀਗੜ੍ਹ ਦੇ ਪੀ.ਜੀ.ਆਈ. (PGI) ਵਿਖੇ ਕੀਤਾ ਜਾਵੇਗਾ। ਇਸ ਤੋਂ ਬਾਅਦ ਅੱਜ ਦੁਪਹਿਰ 1:00 ਵਜੇ ਮਾਨਸਾ ਵਿੱਚ ਚਕੇਰੀਆਂ ਰੋਡ ‘ਤੇ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ‘ਤੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ […]

Continue Reading