ਨਸ਼ਿਆਂ ਖਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ
ਮਾਨਸਾ, 13 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ‘ਐਂਟੀ-ਡਰੱਗ ਟਾਸਕ ਫੋਰਸ’ ਦੇ ਮੁਖੀ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਅੱਜ ਮੰਗਲਵਾਰ ਸਵੇਰੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ; ਗੋਲੀਆਂ ਇੰਨੀ ਨੇੜਿਓਂ ਚਲਾਈਆਂ ਗਈਆਂ ਸਨ ਕਿ ਉਹ ਉਨ੍ਹਾਂ ਦੇ ਸਰੀਰ ਦੇ ਆਰ-ਪਾਰ ਹੋ ਗਈਆਂ। ਝੋਟਾ […]
Continue Reading