ਰਾਜਪੁਰਾ : ਸਰਾਏ ਬੰਨਜਾਰਾ ਰੇਲਵੇ ਸਟੇਸ਼ਨ ਨੇੜੇ ਚੱਲਦੀ ਯਾਤਰੀ ਟਰੇਨ ਨੂੰ ਲੱਗੀ ਭਿਆਨਕ ਅੱਗ
ਰਾਜਪੁਰਾ, 6 ਨਵੰਬਰ, ਬੋਲੇ ਪੰਜਾਬ ਬਿਊਰੋ : ਰਾਜਪੁਰਾ ਨੇੜਲੇ ਸਰਾਏ ਬੰਨਜਾਰਾ ਰੇਲਵੇ ਸਟੇਸ਼ਨ ਕੋਲ ਅੱਜ ਦੁਪਹਿਰ ਇੱਕ ਚਲਦੀ ਯਾਤਰੀ ਰੇਲਗੱਡੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ।ਜਿਸ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਇਸ ਘਟਨਾ ਤੋਂ ਬਾਅਦ ਰੇਲਗੱਡੀ ਨੂੰ ਰੋਕ ਦਿੱਤਾ ਗਿਆ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਯਤਨ ਕੀਤੇ ਗਏ। ਅੱਗ ਲੱਗਣ ਦੀ ਸੂਚਨਾ […]
Continue Reading