ਐਮਪੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ

ਤਰਨਤਾਰਨ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਦੇ ਖਡੂਰ ਸਾਹਿਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੀ ਦੇਹ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿੱਚ ਰੱਖੀ ਗਈ ਹੈ। ਕੁਝ ਦਿਨ ਪਹਿਲਾਂ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਨਾਲ […]

Continue Reading