ਸਕੂਲ ‘ਚ ਚਪੜਾਸੀ ਵਲੋਂ 16 ਸਾਲਾ ਵਿਦਿਆਰਥਣ ਨਾਲ ਛੇੜਛਾੜ, ਗ੍ਰਿਫਤਾਰ 

ਲੁਧਿਆਣਾ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ 16 ਸਾਲਾ ਵਿਦਿਆਰਥਣ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਨੇ ਸਕੂਲ ਦੇ ਇੱਕ ਪਿਓਨ (ਚਪੜਾਸੀ) ‘ਤੇ ਦੋਸ਼ ਲਗਾਇਆ ਹੈ ਕਿ ਉਸਨੇ ਜ਼ਬਰਦਸਤੀ ਉਸਨੂੰ ਚੁੰਮਿਆ, ਗਲਤ ਤਰੀਕੇ ਨਾਲ ਛੂਹਿਆ ਅਤੇ ਇਸ ਘਟਨਾ ਦੀ ਵੀਡੀਓ ਵੀ ਬਣਾਈ। ਵਿਦਿਆਰਥਣ ਅਨੁਸਾਰ, ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਆਪਣੇ […]

Continue Reading