ਭਾਰਤ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਹੀਂ ਵਧਣਗੀਆਂ 

ਨਵੀਂ ਦਿੱਲੀ, 6 ਮਾਰਚ, ਬੋਲੇ ਪੰਜਾਬ ਬਿਊਰੋ : ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਸੰਕਟ ਫ਼ਿਲਹਾਲ ਹੱਲ ਹੋ ਗਿਆ ਹੈ, ਕਿਉਂਕਿ ਭਾਰਤ ਨੂੰ ਰੂਸ ਤੋਂ ਕੱਚਾ ਤੇਲ ਖਰੀਦਣ ਦੀ ਛੋਟ ਦਿੱਤੀ ਗਈ ਹੈ। ਅਮਰੀਕੀ ਖਜ਼ਾਨਾ ਵਿਭਾਗ ਨੇ ਭਾਰਤੀ ਰਿਫਾਇਨਰੀਆਂ ਨੂੰ 30 ਦਿਨਾਂ ਦਾ ਵਿਸ਼ੇਸ਼ ਲਾਇਸੈਂਸ ਦਿੱਤਾ ਹੈ, ਜੋ 3 ਅਪ੍ਰੈਲ ਤੱਕ ਵੈਧ […]

Continue Reading