ਸੰਗਰੂਰ ‘ਚ BJP ਦਫ਼ਤਰ ‘ਤੇ ਪੈਟਰੋਲ ਬੰਬ ਸੁੱਟਿਆ
ਸੰਗਰੂਰ, 27 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਸੰਗਰੂਰ ਜ਼ਿਲ੍ਹੇ ਦੇ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਹੈ। ਇਹ ਪੈਟਰੋਲ ਬੰਬ ਦਫ਼ਤਰ ਦੇ ਨਾਲ ਲੱਗਦੀ ਸੜਕ ਤੋਂ ਸੁੱਟਿਆ ਗਿਆ ਸੀ, ਜਿਸ ਕਾਰਨ ਕੰਧ ਦੇ ਇੱਕ ਹਿੱਸੇ ਨੂੰ ਨੁਕਸਾਨ ਪਹੁੰਚਿਆ। ਘਟਨਾ ਦਾ ਪਤਾ ਲੱਗਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ […]
Continue Reading