ਅਮਰੀਕਾ ਦੇ ਉੱਤਰੀ ਕੈਰੋਲੀਨਾ ‘ਚ ਜਹਾਜ਼ ਕਰੈਸ਼, ਕਈ ਲੋਕਾਂ ਦੀ ਮੌਤ
ਵਾਸ਼ਿੰਗਟਨ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਉੱਤਰੀ ਕੈਰੋਲੀਨਾ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਇੱਕ ਖੇਤਰੀ ਹਵਾਈ ਅੱਡੇ ‘ਤੇ ਇੱਕ ਵਪਾਰਕ ਜੈੱਟ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ। ਇਹ ਹਵਾਈ ਅੱਡਾ NASCAR ਟੀਮਾਂ ਅਤੇ ਫਾਰਚੂਨ 500 ਕੰਪਨੀਆਂ ਦੁਆਰਾ ਵਰਤਿਆ ਜਾਂਦਾ ਹੈ। ਹਾਦਸੇ ਤੋਂ ਬਾਅਦ ਜਹਾਜ਼ […]
Continue Reading