PM ਮੋਦੀ ਅੱਜ ਸ਼ਾਮ 5 ਵਜੇ ਕਰਨਗੇ ਦੇਸ਼ ਨੂੰ ਸੰਬੋਧਨ
ਨਵੀਂ ਦਿੱਲੀ, 21 ਸਤੰਬਰ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਈ ਵੱਡਾ ਧਮਾਕਾ ਕਰ ਸਕਦੇ ਹਨ। ਉਹ ਸ਼ਾਮ 5 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਏਐਨਆਈ ਦੀ ਰਿਪੋਰਟ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ।
Continue Reading