PM ਮੋਦੀ ਅੱਜ ਦੇਸ਼ਵਾਸੀਆਂ ਨਾਲ ਕਰਨਗੇ “ਮਨ ਕੀ ਬਾਤ”
ਨਵੀਂ ਦਿੱਲੀ, 29 ਨਵੰਬਰ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਦੇ ਰੇਡੀਓ ਪ੍ਰੋਗਰਾਮ “ਮਨ ਕੀ ਬਾਤ” ਦਾ 140ਵਾਂ ਐਪੀਸੋਡ ਅੱਜ ਪ੍ਰਸਾਰਿਤ ਕੀਤਾ ਜਾਵੇਗਾ। ਸਵੇਰੇ 11:00 ਵਜੇ ਆਲ ਇੰਡੀਆ ਰੇਡੀਓ (ਆਕਾਸ਼ਵਾਣੀ) ‘ਤੇ ਪ੍ਰਸਾਰਿਤ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ, ਮੋਦੀ ਜਨਗਣਨਾ ਦੀ ਸ਼ੁਰੂਆਤ, ਸਰਦੀਆਂ ਵਿੱਚ ਸਿਹਤ ਸੰਭਾਲ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਵਰਗੇ ਵਿਸ਼ਿਆਂ ‘ਤੇ ਚਰਚਾ ਕਰ ਸਕਦੇ […]
Continue Reading