PM ਨਰਿੰਦਰ ਮੋਦੀ ਅੱਜ ਆਸਟ੍ਰੇਲੀਆ ਦੌਰੇ ‘ਤੇ ਜਾਣਗੇ
ਨਵੀਂ ਦਿੱਲੀ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੇ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੇ ਇੰਡੋਨੇਸ਼ੀਆ ਦੌਰੇ ਦਾ ਆਖਰੀ ਦਿਨ ਹੈ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਦੇ ਮੈਲਬੌਰਨ ਜਾਣਗੇ। ਇਹ ਦੌਰਾ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੇ ਸੱਦੇ ‘ਤੇ ਹੋ ਰਿਹਾ ਹੈ। ਮੈਲਬੌਰਨ ਵਿੱਚ, ਪ੍ਰਧਾਨ ਮੰਤਰੀ […]
Continue Reading