ਕੈਨੇਡਾ ਦੇ ਇੱਕ ਗੁਰਦੁਆਰਾ ਸਾਹਿਬ ‘ਚ ਜੁੱਤੀਆਂ ਪਾ ਕੇ ਵੜੀ ਪੁਲਿਸ, ਸੰਗਤ ‘ਚ ਰੋਸ
ਚੰਡੀਗੜ੍ਹ, 16 ਨਵੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਇੱਕ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ, ਜਿੱਥੇ ਸਥਾਨਕ ਪੁਲਿਸ ਅਧਿਕਾਰੀ ਜੁੱਤੀਆਂ ਪਾ ਕੇ ਹੀ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਗਏ ਸਨ। ਇਸ ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਕਈ ਲੋਕਾਂ ਨੇ ਆਵਾਜ਼ […]
Continue Reading