ਪੰਜਾਬ ਪੁਲਿਸ ਵੱਲੋਂ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਅਸਲੇ ਸਣੇ ਚਾਰ ਬਦਮਾਸ਼ ਕਾਬੂ
ਤਰਨਤਾਰਨ, 1 ਜਨਵਰੀ, ਬੋਲੇ ਪੰਜਾਬ ਬਿਊਰੋ : ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਆਪ੍ਰੇਸ਼ਨ ਦੌਰਾਨ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਸਰਹੱਦੀ ਖੇਤਰ ਵਿੱਚ ਟਾਰਗੇਟ ਕਿਲਿੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਪਿਸਤੌਲ (.32 ਬੋਰ) […]
Continue Reading