ਪੁਲਿਸ ਸਾਦੇ ਕੱਪੜਿਆਂ ‘ਚ ਮੇਰਾ ਪਿੱਛਾ ਕਰ ਰਹੀ, ਕਦੇ ਵੀ ਕਰ ਸਕਦੀ ਗ੍ਰਿਫਤਾਰ : ਅਭਿਜੀਤ ਦੀਪਕੇ
ਨਵੀਂ ਦਿੱਲੀ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਵਿੱਚ ‘ਤਿਰੰਗਾ’ ਰੈਲੀ ਤੋਂ ਪਹਿਲਾਂ, ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵੀਰਵਾਰ ਅੱਧੀ ਰਾਤ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਉਨ੍ਹਾਂ ਨੂੰ ਅੱਜ ਰਾਤ ਜਾਂ ਕੱਲ੍ਹ ਸਵੇਰ ਤੱਕ ਗ੍ਰਿਫ਼ਤਾਰ ਕਰ ਸਕਦੀ ਹੈ। ਦੀਪਕੇ ਨੇ ਕਿਹਾ, “ਮੈਂ ਨਰਿੰਦਰ ਮੋਦੀ […]
Continue Reading