ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਅੱਜ ਲਿਆਵੇਗੀ ਪੰਜਾਬ, ਦਾਦੀ ਜੀ ਦੇ ਸਸਕਾਰ ‘ਚ ਹੋਣਗੇ ਸ਼ਾਮਲ
ਅੰਮ੍ਰਿਤਸਰ, 21 ਨਵੰਬਰ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲੈ ਆਈ ਹੈ। ਫਿਲਹਾਲ ਉਨ੍ਹਾਂ ਨੂੰ ਇੱਕ ਸੁਰੱਖਿਅਤ ਟਿਕਾਣੇ (ਸੇਫ ਹਾਊਸ) ‘ਤੇ ਰੱਖਿਆ ਗਿਆ ਹੈ। ਸੰਸਦ ਮੈਂਬਰ ਨੂੰ ਅੱਜ ਅੰਮ੍ਰਿਤਸਰ ਲਿਜਾਇਆ ਜਾਵੇਗਾ। ਦਿੱਲੀ ਤੋਂ ਅੰਮ੍ਰਿਤਸਰ ਲਈ ਇੱਕ ਉਡਾਣ ਸਵੇਰੇ 7:15 ਵਜੇ […]
Continue Reading